‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਏਅਰ ਇੰਡੀਆ ਵੱਲੋਂ ਦਿੱਲੀ ਅੰਮ੍ਰਿਤਸਰ ਬਰਮਿੰਘਮ ਵਿਚਾਲੇ 18 ਸਤੰਬਰ ਤੋਂ 24 ਅਕਤੂਬਰ ਤੱਕ ਵਿਸ਼ੇਸ਼ ਹਵਾਈ ਉਡਾਣਾਂ ਚਲਾਉਣ ਦਾ ਅੱਜ ਐਲਾਨ ਕੀਤਾ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਏਅਰ ਇੰਡੀਆ ਦੀ ਹਵਾਈ ਉਡਾਣ 18 ਸਤੰਬਰ ਤੋਂ ਹਰ ਸ਼ੁੱਕਰਵਾਰ ਨੂੰ ਉਡਾਣ ਦਿੱਲੀ ਤੋਂ ਚੱਲ ਕੇ ਵਾਇਆ ਅੰਮ੍ਰਿਤਸਰ-ਬਰਮਿੰਘਮ ਜਾਵੇਗੀ, ਅਤੇ ਹਰ ਸਨਿਚਰਵਾਰ ਬਰਮਿੰਘਮ ਤੋਂ ਚੱਲ ਕੇ ਵਾਇਆ ਅੰਮ੍ਰਿਤਸਰ-ਦਿੱਲੀ ਪਹੁੰਚੇਗੀ। ਏਅਰ ਇੰਡੀਆ ਵੱਲੋਂ ਇਨ੍ਹਾਂ ਹਵਾਈ ਉਡਾਣਾਂ ਲਈ ਟਿਕਟਾਂ ਦੀ ਆਨਲਾਈਨ ਬੁਕਿੰਗ ਸ਼ੁਰੂ ਕਰ ਦਿੱਤੀ ਗਈ ਹੈ।
India
International
ਏਅਰ ਇੰਡੀਆ ਦਾ ਵੱਡਾ ਐਲਾਨ, 18 ਸਤੰਬਰ ਤੋਂ ਦਿੱਲੀ-ਅੰਮ੍ਰਿਤਸਰ-ਬਰਮਿੰਘਮ ਵਿਚਾਲੇ ਹਵਾਈ ਉਡਾਣਾਂ ਸ਼ੁਰੂ
- September 10, 2020

Related Post
India, Punjab
ਕਾਂਗਰਸ ਨੇਤਾ ਰਾਹੁਲ ਗਾਂਧੀ ਕੱਲ੍ਹ ਪੰਜਾਬ ਆਉਣਗੇ, ਅੰਮ੍ਰਿਤਸਰ-ਗੁਰਦਾਸਪੁਰ ਵਿੱਚ
September 14, 2025
India, International, Sports
ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ, ਅੱਜ ਦੋਵੇਂ ਦੇਸ਼ਾਂ ਵਿਚਾਲੇ ਖੇਲਿਆ
September 14, 2025