The Khalas Tv Blog Punjab ਅਕਾਲੀ ਦਲ ਅੰਮ੍ਰਿਤਸਰ ਨੇ 32 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ
Punjab

ਅਕਾਲੀ ਦਲ ਅੰਮ੍ਰਿਤਸਰ ਨੇ 32 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ  ਨੇ ਅੱਜ ਆਪਣੀ ਪਾਰਟੀ ਦੇ 32 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸਦੇ ਨਾਲ ਹੀ ਸਿਮਰਨਜੀਤ ਸਿੰਘ ਮਾਨ  ਨੇ ਕਿਹਾ ਕਿ ਪਾਰਟੀ ਵੱਲੋਂ ਇਹ ਚੋਣਾਂ ਪੰਥਕ ਅਤੇ ਲੋਕ ਮੁੱਦਿਆ ਦੇ ਆਧਾਰ ‘ਤੇ ਲੜੀਆਂ ਜਾਣਗੀਆਂ। ਜਾਣਕਾਰੀ ਮੁਤਾਬਿਕ ਸਿਮਰਨਜੀਤ ਸਿੰਘ ਮਾਨ ਜ਼ਿਲ੍ਹਾ ਮਲੇਰਕੋਟਲਾ ਦੇ ਹਲਕਾ ਅਮਰਗੜ੍ਹ ਤੋਂ ਚੋਣ ਲੜਨਗੇ।

Exit mobile version