‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ। ਚੀਮਾ ਨੇ ਕਿਹਾ ਕਿ ਧਾਮੀ ਨੇ 142 ਵੋਟਾਂ ਵਿੱਚੋਂ 122 ਵੋਟਾਂ ਹਾਸਿਲ ਕੀਤੀਆਂ ਹਨ। ਉਨ੍ਹਾਂ ਨੇ ਸਾਰੇ SGPC ਮੈਂਬਰਾਂ ਦਾ ਸਾਥ ਦੇਣ ਲਈ ਧੰਨਵਾਦ ਕੀਤਾ।
