ਬਿਉਰੋ ਰਿਪੋਰਟ -ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਭਲਕੇ 6 ਦਸੰਬਰ ਨੂੰ ਬਾਅਦ ਦੁਪਹਿਰ 3.30 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਇਸ ਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਸੁਖਬੀਰ ਸਿੰਘ ਬਾਦਲ ‘ਤੇ ਕੱਲ੍ਹ ਅੰਮ੍ਰਿਤਸਰ ਵਿਖੇ ਹੋਏ ਕਾਤਲਾਨਾ ਹਮਲੇ ਬਾਰੇ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ – ਕੈਨੇਡਾ ‘ਚ ਲੁਧਿਆਣਾ ਦੇ ਨੌਜਵਾਨ ਦਾ ਕਤਲ: ਗੁਆਂਢ ‘ਚ ਰਹਿੰਦੇ ਵਿਦੇਸ਼ੀ ਨੇ ਮਾਰਿਆ ਚਾਕੂ