‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਨੂੰ ਅੱਜ 12:30 ਵਜੇ ਮਿਲੇਗਾ। ਵਫ਼ਦ ਵੱਲੋਂ ਰਾਜਪਾਲ ਕੋਲ ਪੰਜਾਬ ਦੀ ਕਾਨੂੰਨ ਅਤੇ ਸ਼ਾਂਤੀ ਵਿਵਸਥਾ ਦਾ ਮੁੱਦਾ ਉਠਾਇਆ ਜਾਵੇਗਾ। ਇਸ ਵਫ਼ਦ ਵਿੱਚ ਸੀਨੀਅਰ ਲੀਡਰ ਬੀਐੱਸ ਭੂੰਦੜ, ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ.ਦਲਜੀਤ ਸਿੰਘ ਚੀਮਾ ਸ਼ਾਮਿਲ ਹੋਣਗੇ।
![](https://khalastv.com/wp-content/uploads/2022/05/ਸਿੱਧੱ-ਮੂਸੇ-ਵਾਲੇ-ਦੇ-ਕਤਲ-ਕੇਸ-ਵਿੱਚ-ਐਸਆਈਟੀ-ਗਠਤ-5.jpg)