The Khalas Tv Blog Punjab ਅਕਾਲੀ ਦਲ ਨੇ ਐਲਾਨੇ ਦੋ ਹੋਰ ਉਮੀਦਵਾਰ
Punjab

ਅਕਾਲੀ ਦਲ ਨੇ ਐਲਾਨੇ ਦੋ ਹੋਰ ਉਮੀਦਵਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਦੋ ਹੋਰ ਉਮੀਦਵਾਰ ਐਲਾਨ ਦਿੱਤੇ ਹਨ। ਅਕਾਲੀ ਦਲ ਦੇ ਸੀਨੀਅਰ ਪਾਰਟੀ ਲੀਡਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੂੰ ਨੂੰ ਘਨੌਰ ਤੋਂ ਅਤੇ ਦਿਲਰਾਜ ਸਿੰਘ ਭੂੰਦੜ ਨੂੰ ਸਰਦੂਲਗੜ੍ਹ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨ ਕੀਤਾ ਹੈ। ਅਕਾਲੀ ਦਲ ਹੁਣ ਤੱਕ 81 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

Exit mobile version