ਬਿਊਰੋ ਰਿਪੋਰਟ (ਚੰਡੀਗੜ੍ਹ, 21 ਨਵੰਬਰ 2025): ਹਾਈ ਕੋਰਟ ਨੇ ਅਕਾਲੀ ਆਗੂ ਨਛੱਤਰ ਸਿੰਘ (Nachhattar Singh) ਨੂੰ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ।
ਤਰਨਤਾਰਨ ਪੁਲਿਸ ਨੇ IT ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ 15 ਨਵੰਬਰ ਨੂੰ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਅਕਾਲੀ ਆਗੂ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਪਟੀਸ਼ਨ ਦਾਖ਼ਲ ਕੀਤੀ ਗਈ ਸੀ।

