The Khalas Tv Blog Punjab ਅਕਾਲੀ ਦਲ ਨੂੰ ਇਸ ਦਿਨ ਮਿਲੇਗਾ ਨਵਾਂ ਪ੍ਰਧਾਨ
Punjab

ਅਕਾਲੀ ਦਲ ਨੂੰ ਇਸ ਦਿਨ ਮਿਲੇਗਾ ਨਵਾਂ ਪ੍ਰਧਾਨ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਦੀ ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਹੈ, ਜਿਸ ਵਿਚ ਇਹ ਫੈਸਲਾ ਲਿਆ ਕਿ 12 ਅ੍ਰਪੈਲ ਨੂੰ ਦੁਪਹਿਰ 1 ਵਜੇ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਹੋਵੇਗੀ। ਭਾਵ ਕਿ ਅਕਾਲੀ ਦਲ ਨੂੰ ਵਿਸਾਖੀ ਤੋਂ ਪਹਿਲਾਂ ਨਵਾਂ ਪ੍ਰਧਾਨ ਮਿਲ ਜਾਵੇਗਾ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾਂ ਨੇ ਪ੍ਰੈਸ ਕਾਨਫਰੰਸ ਕਰ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਰਟੀ ਦੇ ਅਗਲੇ ਜਨਰਲ ਡੈਲੀਗੇਟ ਸੈਸ਼ਨ ਵਿਚ ਪ੍ਰਧਾਨ ਦੀ ਚੋਣ ਹੋਵੇਗੀ।

ਇਹ ਵੀ ਪੜ੍ਹੋ – ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ ਕਰਨ ਵਾਲੇ ਗ੍ਰਿਫਤਾਰ – ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

Exit mobile version