The Khalas Tv Blog Punjab ਅਕਾਲੀ ਦਲ ਦੇ ਇਸ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫਾ
Punjab

ਅਕਾਲੀ ਦਲ ਦੇ ਇਸ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫਾ

ਬਿਉਰੋ ਰਿਪੋਰਟ –  ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਰੋਪੜ ਤੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਨੇ ਜਥੇਦਾਰਾਂ ਨੂੰ ਹਟਾਉਣ ਦੇ ਰੋਸ ਵਜੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਅਸਤੀਫਾ ਦਿੰਦੇ ਕਿਹਾ ਕਿ ਇਸ ਤਰ੍ਹਾਂ ਜਥੇਦਾਰਾਂ ਨੂੰ ਹਟਾਉਣਾ ਬਿਲਕੁਲ ਗਲਤ ਹੈ। ਇਸ ਤਰ੍ਹਾਂ ਕੀਤੇ ਵਰਤਾਰੇ ਨਾਲ ਸਿੱਖ ਸੰਗਤਾਂ ਦੇ ਦਿਲ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਇਸ ਨੂੰ ਧੱਕੇਸ਼ਾਹੀ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ  – ਅਮਰੀਕਾ ਦੀ ਸੁਪਰੀਮ ਕੋਰਟ ਦਾ ਤਹੱਵੁਰ ਰਾਣਾ ਨੂੰ ਵੱਡਾ ਝਟਕਾ

Exit mobile version