Punjab

ਅਮਨ ਅਰੋੜਾ ਨੇ ਗੈਂ ਗਸਟਰਾਂ ਨੂੰ ਦਿੱਤੀ ਚਿਤਾਵਨੀ

ਪੰਜਾਬ ਪੁਲਿਸ ਨੇ ਇਕ ਮਹੀਨੇ ‘ਚ 90 ਗੈਂ ਗਸਟਰ ਫੜੇ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਗੈਂ ਗਸਟਰਾਂ ਨੂੰ ਲੈ ਕੇ ਕਾਫੀ ਸਖਤ ਨਜ਼ਰ ਆ ਰਹੀ ਹੈ। ਇਸੇ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਗੈਂ ਗਸਟਰਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਹੁਣ ਉਹ ਗਲਤ ਰਸਤਾ ਛੱਡ ਦੇਣ। ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ  ਗੈਂ ਗਸਟਰ ਖ਼ਤਮ ਕਰਨ ਲਈ ਟਾਸਕ ਫੋਰਸ ਬਣਾਈ ਹੈ ਅਤੇ ਹੁਣ ਤੱਕ  ਪੰਜਾਬ ਪੁਲਿਸ ਨੇ ਇਕ ਮਹੀਨੇ ‘ਚ 90 ਗੈਂ ਗਸਟਰ ਫੜੇ ਹਨ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਅੱਜ ਜਿਸ ਕਾਗਾਰ ਉੱਪਰ ਪਹੁੰਚ ਚੁੱਕਿਆ ਹੈ, ਉਸ ਪਿੱਛੇ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਨ ਸ਼ੇ ਦਾ ਖ਼ਾਤਮਾ ਕਰਨ ਲਈ ‘ਆਪ’ ਸਰਕਾਰ ਕੰਮ ਕਰ ਰਹੀ ਹੈ।

ਕਿਹਾ ਕਿ ਪੰਜਾਬ ਅੱਜ ਜਿਸ ਕਾਗਾਰ ਉਪਰ ਪਹੁੰਚ ਚੁੱਕਿਆ ਹੈ, ਉਸ ਪਿੱਛੇ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਨ ਸ਼ੇ ਦਾ ਖਾਤਮਾ ਕਰਨ ਲਈ ਆਪ ਸਰਕਾਰ ਕੰਮ ਕਰ ਰਹੀ ਹੈ।  ਅਰੋੜਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਖਾਤਮਾ ਕਾਬਿਲੇ ਤਾਰੀਫ਼ ਹੈ। ਪੰਜਾਬ ਪੁਲਿਸ ਗੈਂ ਗਸਟਰਾਂ ਨੂੰ ਫੜਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਨੇ ਚੰਗਾ ਕੰਮ ਕੀਤਾ ਹੈ।

ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਾ ਤਲਾਂ ਉਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਗੈਂ ਗਸਟਰਾਂ ਨੂੰ ਫੜਨ ‘ਚ ਲੱਗੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਨੇ ਚੰਗਾ ਕੰਮ ਕੀਤਾ ਹੈ। ਹੁਣ ਗੈਂ ਗਸਟਰਾਂ ਅਤੇ ਡ ਰੱਗ ਮਾਫੀ ਆ ਦੇ ਆਕਾ ਜੇ ਲ੍ਹ ‘ਚ ਹਨ। ਉਨ੍ਹਾਂ ਸਿਆਸਤਦਾਨਾਂ ਦੇ ਨਾਵਾਂ ਦਾ ਵੀ ਸਮਾਂ ਆਉਣ ‘ਤੇ ਖੁਲਾਸਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਰਕਾਰ ਬਣੀ ਹੈ, ਮਾੜੇ ਅੰਸਰਾਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਸਰਕਾਰ ਨੇ ਇਕ ਟਾਸਕ ਫੋਰਸ ਬਣਾਈ ਹੈ ਅਤੇ ਮੈਨੂੰ ਇਸ ਟੀਮ ਦੇ ਕੰਮ ਕਰਨ ਦੇ ਤਰੀਕੇ ‘ਤੇ ਮਾਣ ਹੈ।