‘ਦ ਖ਼ਾਲਸ ਬਿਊਰੋ : ਯੂਕਰੇਨ ਅਤੇ ਰੂਸ ਵਿਚਕਾਰ ਤਣਾਅ ਵੱਦਧਾ ਜਾ ਰਿਹਾ ਹੈ। ਇਸੇ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਯੂਕਰੇਨ ਉੱਤੇ ਰੂਸ ਦੇ ਹਮ ਲੇ ਦਾ ਖਤਰਾ ਹਾਲੇ ਵੀ ਬਰਕਰਾਰ ਹੈ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਢੁਕਵਾਂ ਜੁਆਵ ਦੇਣ ਲਈ ਤਿਆਰ ਹੈ। ਉਨ੍ਹਾਂ ਨੇ ਮਾਸਕੋ ਨੂੰ ਯੁੱ ਧ ਨਾ ਕਰਨ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਜੋ ਵੀ ਹੋਵੇਗਾ ਅਮਰੀਕਾ ਉਸ ਲਈ ਤਿਆਰ ਹੈ।
