‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਬੁੱਧਵਾਰ ਨੂੰ ਪਣਜੀ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ,ਗੋਆ ਲਈ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਵੱਜੋਂ ਅਮਿਤ ਪਾਲੇਕਰ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਅਮੀਤ ਪਾਲੇਕਰ ਪੇਸ਼ੇ ਵੱਜੋਂ ਵਕੀਲ ਹਨ ਤੇ ਕਾਫ਼ੀ ਸਮੇਂ ਤੋਂ ਪਾਰਟੀ ਨੂੰ ਸੇਵਾਵਾਂ ਦੇ ਰਹੇ ਹਨ।ਕੇਜਰੀਵਾਲ ਨੇ ਦਸਿਆ ਕਿ ਆਮ ਆਦਮੀ ਪਾਰਟੀ ਗੋਆ ਦੀਆਂ ਸਾਰੀਆਂ 40 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ।

Related Post
India, Khaas Lekh, Khalas Tv Special
ਲੋਕਾਂ ਨਾਲ ਵੱਡੀ ਲੁੱਟ ‘ਤੇ ਅਦਾਲਤ ਗਰਮ, 2700 ਵਾਲੀ
September 26, 2026
