The Khalas Tv Blog Lok Sabha Election 2024 ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦੀ ਸ਼ਾਨਦਾਰ ਜਿੱਤ
Lok Sabha Election 2024 Punjab

ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦੀ ਸ਼ਾਨਦਾਰ ਜਿੱਤ

ਪੰਜਾਬ ਦੀ ਸਭ ਤੋਂ ਹੋਟ ਸੀਟ ਮੰਨੀ ਜਾਂਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੇ ਕਾਂਗਰਸ ਦੇ ਕੁਲਬੀਰ ਜ਼ੀਰਾ ਨੂੰ ਹਰਾ ਕੇ ਵੱਡੀ ਜਿੱਤ ਹਾਸਿਲ ਕੀਤੀ ਹੈ। ਅੰਮ੍ਰਿਤਪਾਲ ਸਿੰਘ ਨੇ  ਕਾਂਗਰਸ ਦੇ ਕੁਲਬੀਰ ਜ਼ੀਰਾ ਨੂੰ 189758 ਵੋਟਾਂ ਦੇ ਫਰਕ ਨਾਲ ਹਰਾਇਆ ਹੈ।

ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ 393266 ਵੋਟਾਂ ਮਿਲੀਆਂ ਹਨ। ਕਾਂਗਰਸ ਦੇ ਕੁਲਬੀਰ ਜ਼ੀਰਾ ਨੂੰ 203508 ਵੋਟਾਂ ਮਿਲੀਆਂ ਹਨ। ਤੀਜੇ ਸਥਾਨ ‘ਤੇ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਰਹੇ, ਉਨ੍ਹਾਂ ਨੂੰ 191577 ਵੋਟਾਂ ਮਿਲੀਆਂ ਹਨ। ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਨੂੰ 84860 ਨੂੰ ਵੋਟਾਂ ਮਿਲੀਆਂ ਹਨ।

Exit mobile version