ਅੰਮ੍ਰਿਤਪਾਲ ਸਿੰਘ ਦੇ ਬਿਆਨ ‘ਤ ਭੜਕੇ ਵਿਰੋਧੀ , ਕਕਾਰਾਂ ਦੀ ਬੇਅਦਬੀ ਕਰਨ ਦੇ ਲਗਾਏ ਦੋਸ਼

‘ਦ ਖ਼ਾਲਸ ਬਿਊਰੋ : ਅੰਮ੍ਰਿਤਪਾਲ ਸਿੰਘ ਵੱਲੋਂ ਅੱਜ ਦਿੱਤੇ ਗਏ ਬਿਆਨਾਂ ਦਾ ਵਿਰੋਧੀ ਧਿਰਾਂ ਵੱਲੋਂ ਜਵਾਬ ਵੀ ਦਿੱਤਾ ਗਿਆ। ਬੀਜੇਪੀ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਕੇਂਦਰੀ ਗ੍ਰਹਿ ਮੰਤਰੀ ਜਾਂ ਫਿਰ ਪ੍ਰਧਾਨ ਮੰਤਰੀ ਲਈ ਕੋਈ ਮਾਇਨੇ ਨਹੀਂ ਰੱਖਦਾ ਹੈ। ਅੰਮ੍ਰਿਤਪਾਲ ਸਿੰਘ ਨੂੰ ਬਾਹਰੋਂ ਏਜੰਸੀਆਂ ਵੱਲੋਂ ਭੇਜਿਆ ਗਿਆ ਹੈ। ਇਹ ਜਵਾਨੀ ਵਿੱਚ ਸ਼ਹੀਦ … Continue reading ਅੰਮ੍ਰਿਤਪਾਲ ਸਿੰਘ ਦੇ ਬਿਆਨ ‘ਤ ਭੜਕੇ ਵਿਰੋਧੀ , ਕਕਾਰਾਂ ਦੀ ਬੇਅਦਬੀ ਕਰਨ ਦੇ ਲਗਾਏ ਦੋਸ਼