The Khalas Tv Blog Punjab ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ
Punjab

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਖੁਫੀਆ ਸੂਚਨਾਵਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਦੋ ਵੱਖ-ਵੱਖ ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ 30000 ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।

ਦੋਵਾਂ ਮਾਮਲਿਆਂ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਇਸ ਤੋਂ ਬਾਅਦ ਮਾਮਲੇ ਦੀ ਮੁਕੰਮਲ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਦੇ ਨਿਰਦੇਸ਼ਾਂ ਮੁਤਾਬਕ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

https://x.com/DGPPunjabPolice/status/1806963618694738384

Image

ਇਹ ਵੀ ਪੜ੍ਹੋ –  ਗੁਰਦਾਸ ਮਾਨ ਨੂੰ ਮਿਲੀ ਰਾਹਤ ਨੂੰ ਹਾਈਕੋਰਟ ਨੇ ਰੱਖਿਆ ਬਰਕਰਾਰ

 

Exit mobile version