Punjab

ਰਜਿੰਦਰ ਸਿੰਘ ਦੀਪ ਸਿੰਘ ਵਾਲਾ ਦੀਆਂ ਵਧੀਆਂ ਮੁਸ਼ਕਲਾਂ! ਵਾਰੰਟ ਜਾਰੀ

ਰਜਿੰਦਰ ਸਿੰਘ ਦੀਪ ਸਿੰਘ ਵਾਲਾ ਦੇ ਗ੍ਰਿਫਤਾਰੀ ਵਰੰਟ ਜਾਰੀ ਹੋਏ ਹਨ। ਰਾਜਿੰਦਰ ਸਿੰਧ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਕ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਹਨ। ਉਹ ਕਿਸਾਨ ਅੰਦੋਲਨ ਵਿੱਚ ਕਾਫੀ ਸਰਗਰਮ ਰਹੇ ਹਨ। ਉਨ੍ਹਾਂ ਨੂੰ ਫਰੀਦਕੋਟ ਦੀ ਅਦਾਲਤ (Faridkot Court) ਵੱਲੋਂ 25 ਤਰੀਕ ਨੂੰ 4-5-2024 ਦੇ ਅਧੀਨ 107/150 ਤਹਿਤ ਗ੍ਰਿਫਤਾਰ ਕਰ 4 ਸਤੰਬਰ ਤੱਕ ਪੇਸ਼ ਕਰਨ ਦਾ ਵਰੰਟ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਉਹ ਪੇਸ਼ ਨਹੀਂ ਹੋਣਗੇ। ਉਹ ਇਸ ਨੂੰ ਲੈ ਕੇ ਸੰਘਰਸ਼ ਕਰਨਗੇ।

ਇਹ ਵੀ ਪੜ੍ਹੋ –   ਕੋਲਕਾਤਾ ਘਟਨਾ ਨੂੰ ਲੈ ਕੇ ਮੁਲਜ਼ਮ ਸੰਜੇ ਰਾਏ ਨੇ ਦਿੱਤਾ ਨਵਾਂ ਬਿਆਨ