The Khalas Tv Blog Punjab ਪੰਜਾਬ ਦੇ ਸਰਕਾਰੀ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ…
Punjab

ਪੰਜਾਬ ਦੇ ਸਰਕਾਰੀ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ…

ਚੰਡੀਗੜ੍ਹ : ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤੀ ਗਿਆ ਹੈ। ਸਮੂਹ ਸਕੂਲਾਂ ਵਿਚ 24 ਦਸੰਬਰ 2023 ਤੋਂ 1 ਜਨਵਰੀ 20234 ਤੱਕ ਦੀਆਂ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ। ਸਿੱਖਿਆ ਵਿਭਾਗ ਪੰਜਾਬ ਨੇ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।

 

Exit mobile version