‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੱਜ ਅੰਮ੍ਰਿਤਸਰ ਜ਼ਿਲ੍ਹੇ ਤੋਂ ਕਿਸਾਨਾਂ ਦੇ 19ਵੇਂ ਜਥੇ ਨੇ ਬਿਆਸ ਪੁਲ ਤੋਂ ਦਿੱਲੀ ਨੂੰ ਕੂਚ ਕੀਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 13 ਜੁਲਾਈ ਨੂੰ ਅੰਮ੍ਰਿਤਸਰ ਦੇ ਕਿਸਾਨਾਂ ਦਾ 20ਵਾਂ ਜਥਾ ਦਿੱਲੀ ਨੂੰ ਕੂਚ ਕਰੇਗਾ। ਉਨ੍ਹਾਂ ਕਿਹਾ ਕਿ 8 ਜੁਲਾਈ ਨੂੰ ਡੀਜ਼ਲ, ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਦੇ ਖਿਲਾਫ ਪ੍ਰਦਰਸ਼ਨ ਤੇਜ਼ ਕੀਤਾ ਜਾਵੇਗਾ।

Related Post
India, Khaas Lekh, Khalas Tv Special, Punjab, Video
ਜੇ ਫਾਈਨਲ ਸੂਚੀ ‘ਚ ਵੀ ਵੋਟ ਕੱਟੀ ਗਈ ਤਾਂ
September 16, 2026
