‘ਦ ਖ਼ਾਲਸ ਬਿਊਰੋ : ਨਹੀਂ ਰੁਕ ਰਿਹਾ ਕਾਂਗਰਸ ਛੱਡਣ ਵਾਲਿਆਂ ਦਾ ਸਿਲਸਿਲਾ ਇੱਕ ਹੋਰ ਸਾਬਕਾ ਵਿਧਾਇਕ ਨੇ ਫੜ੍ਹਿਆ ਭਾਜਪਾ ਦਾ ਪੱਲਾ।2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਟਿਕਟ ਨਾ ਮਿਲਣ ਤੋਂ ਨਾਰਾਜ਼ ਚੱਲ ਰਹੀ ਕਾਂਗਰਸ ਪਾਰਟੀ ਦੀ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਨੇ ਵੀ ਬੀਤੇ ਕੱਲ੍ਹ ਭਾਜਪਾ ਦਾ ਪੱਲਾ ਫੜ ਲਿਆ ਹੈ। ਪੰਜਾਬ ਭਾਜਪਾ ਪ੍ਰਧਾਨ ਅਸ਼ਵਿਨੀ ਸ਼ਰਮਾ ਨੇ ਉਹਨਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ।
Related Post
Khaas Lekh, Khalas Tv Special, Punjab, Video
ਨਸ਼ਾ ਛੁਡਾਓ ਮਸਲੇ ‘ਤੇ ਅਸੈਂਬਲੀ ‘ਚ ਬੇਨਕਾਬ ਹੋਈ ਸਰਕਾਰ,
August 11, 2026

