‘ਦ ਖ਼ਾਲਸ ਬਿਊਰੋ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਮਲੇ ਵਿੱਚ ਲੁਧਿਆਣਾ ਪੁਲਿ ਸ ਨੂੰ ਇੱਕ ਹੋਰ ਗੈਂ ਗਸ ਟਰ ਨੂੰ ਗ੍ਰਿਫ ਤਾਰ ਕੀਤਾ ਹੈ। ਪੁਲਿ ਸ ਨੇ ਜਸਕਰਨ ਸਿੰਘ ਉਰਫ ਕਰਨ ਨਾਂ ਦੇ ਮੁਲ ਜ਼ਮ ਨੂੰ ਅੱਜ ਗ੍ਰਿਫ਼ਤਾਰ ਕੀਤਾ ਹੈ। ਬਲਦੇਵ ਚੌਧਰੀ ਨੂੰ ਜੋ ਕਿ ਪਹਿਲਾਂ ਹੀ ਲੁਧਿਆਣਾ ਪੁਲਿ ਸ ਦੀ ਗ੍ਰਿਫ ਤ ਵਿਚ ਹੈ, ਉਸ ਨੂੰ ਹਥਿ ਆਰਾਂ ਦੀ ਸਪਲਾਈ ਕਰਦਾ ਸੀ। ਲੁਧਿਆਣਾ ਪੁਲਿ ਸ ਕਮਿਸ਼ਨਰ ਨੇ ਕਿਹਾ ਕਿ ਜਸਕਰਨ ਕਬੱਡੀ ਦਾ ਖਿਡਾਰੀ ਹੈ ਅਤੇ ਕੈਨੇਡਾ ਵਿੱਚ ਬੈਠੇ ਗੋਲਡੀ ਬਰਾੜ ਨਾਲ ਵੀ ਉਸਦੇ ਸੰਬੰਧ ਹਨ।
ਉਨ੍ਹਾਂ ਨੇ ਦੱਸਿਆ ਕਿ ਲਾਰੈਂ ਸ ਬਿਸ਼ਨੋਈ ਗੈਂ ਗ ਨਾਲ ਸਬੰਧਤ ਬਲਦੇਵ ਚੌਧਰੀ ਨੂੰ ਜਸਕਰਨ ਵੱਲੋਂ ਹੀ ਹਥਿ ਆਰ ਸਪਲਾਈ ਕੀਤੇ ਜਾਂਦੇ ਸਨ।ਪੁਲਿ ਸ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫ਼ ਤਾਰ ਕੀਤੇ ਗਏ ਮੁਲ ਜ਼ਮ ਜਸਕਰਨ ਦੇ ਲਾਰੈਂਸ ਬਿਸ਼ਨੋਈ ਗੈਂ ਗ ਦੇ ਨਾਲ ਸਬੰਧਤ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਬਲਦੇਵ ਚੌਧਰੀ ਜਿਸ ਨੂੰ ਬੀਤੇ ਦਿਨੀਂ ਲੁਧਿਆਣਾ ਪੁਲਿ ਸ ਵਲੋਂ ਹਥਿ ਆਰਾਂ ਸਣੇ ਗ੍ਰਿਫ਼ ਤਾਰ ਕੀਤਾ ਗਿਆ ਸੀ। ਉਸ ਤੋਂ ਪੁੱਛਗਿੱਛ ਤੋਂ ਬਾਅਦ ਜਸਕਰਨ ਸਿੰਘ ਉਰਫ ਕਰਨ ਨਾਂ ਦੇ ਮੁਲ ਜ਼ਮ ਨੂੰ ਗ੍ਰਿਫ਼ ਤਾਰ ਕੀਤਾ ਗਿਆ ਜੋ ਬਲਦੇਵ ਚੌਧਰੀ ਨੂੰ ਹਥਿ ਆਰ ਦਿੰਦਾ ਸੀ।
ਸਾਲ 2021 ਦੇ ਵਿੱਚ ਇੱਕ ਕਤ ਲ ਮਾ ਮਲੇ ਤੋਂ ਬਾਅਦ ਇਸ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਸੀ। ਉਨ੍ਹਾਂ ਕਿਹਾ ਕਿ ਉਸ ਦੇ ਕ੍ਰਿ ਮੀ ਨਲ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿ ਸ ਕਮਿਸ਼ਨਰ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਨਾਲ ਵੀ ਜਸਕਰਨ ਦੀ ਗੱਲਬਾਤ ਹੁੰਦੀ ਰਹੀ ਹੈ ਅਤੇ ਇਹੀ ਗੱਲ ਬਾਤ ਕੋਈ ਪੁਰਾਣੀ ਨਹੀਂ ਸਗੋਂ ਥੋੜ੍ਹਾ ਸਮਾਂ ਪਹਿਲਾਂ ਹੀ ਹੋਈ ਹੈ।
ਉਨ੍ਹਾਂ ਨੇ ਕਿਹਾ ਕਿ ਗੋਲਡੀ ਬਰਾੜ ਜਸਕਰਨ ਨੂੰ ਵਿ ਵਾਦਿਤ ਆਪਣੇ ਮੈਸੇਜ ਅੱਗੇ ਪਹੁੰਚਾਉਣ ਅਤੇ ਹਥਿ ਆਰਾਂ ਦੀ ਸਪਲਾਈ ਕਰਨ ਵਿਚ ਇਸਤੇਮਾਲ ਕਰਦਾ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿੱਧੂ ਮੂਸੇਵਾਲੇ ਦੇ ਕ ਤਲ ਮਾਮ ਲੇ ਦੇ ਵਿੱਚ ਵੀ ਇਸ ਦੇ ਲਿੰਕ ਤਲਾਸ਼ ਰਹੀ ਹੈ ਅਤੇ ਉਨ੍ਹਾਂ ਨੂੰ ਵੱਡੇ ਸਬੂਤ ਮਿਲੇ ਹਨ। ਸਿੱਧੂ ਮੂਸੇਵਾਲੇ ਕਤ ਲ ਮਾਮਲੇ ਦੇ ਵਿੱਚ ਜਿਸ ਤਰ੍ਹਾਂ ਕਤ ਲ ਕੀਤਾ ਗਿਆ ਅਤੇ ਜੋ ਲਿੰਕ ਇਸ ਸਾਹਮਣੇ ਆ ਰਹੇ ਹਨ, ਉਨ੍ਹਾਂ ਦੀ ਜਾਂ ਚ ਪੁਲਿ ਸ ਵੱਲੋਂ ਕੀਤੀ ਜਾ ਰਹੀ ਹੈ।