The Khalas Tv Blog India ਸੰਸਦ ਮੈਂਬਰਾਂ ਨੂੰ ਮਿਲਣਗੇ 2-2 ਕਰੋੜ ਰੁਪਏ : ਠਾਕਰ
India

ਸੰਸਦ ਮੈਂਬਰਾਂ ਨੂੰ ਮਿਲਣਗੇ 2-2 ਕਰੋੜ ਰੁਪਏ : ਠਾਕਰ

‘ਦ ਖ਼ਾਲਸ ਟੀਵੀ ਬਿਊਰੋ:-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 2021-22 ਦੀ ਐੱਮਪੀ ਲੈਂਡ ਫੰਡ ਲਈ ਹਰੇਕ ਸੰਸਦ ਮੈਂਬਰ ਨੂੰ 2-2 ਕਰੋੜ ਰੁਪਏ ਦੀ ਕਿਸ਼ਤ ਵੰਡੀ ਜਾਵੇਗੀ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਲ 2022-26 ਤੱਕ 5-5 ਕਰੋੜ ਰੁਪਏ ਦੀ ਕਿਸ਼ਤ ਸੰਸਦ ਮੈਂਬਰਾਂ ਨੂੰ ਉਨ੍ਹਾਂ ਦੇ ਖੇਤਰ ਦੇ ਵਿਕਾਸ ਲਈ ਮਿਲਣਗੇ।

ਅਨੁਰਾਗ ਠਾਕੁਰ ਨੇ ਕਿਹਾ ਕਿ ਭਾਰਤੀ ਇਤਿਹਾਸ ਅਤੇ ਸੰਸਕ੍ਰਿਤੀ ਵਿਚ ਜਨਜਾਤੀਆਂ ਦੇ ਵਿਸ਼ੇਸ਼ ਸਥਾਨ ਤੇ ਯੋਗਦਾਨ ਨੂੰ ਸਨਮਾਨਿਤ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਸੰਸਕ੍ਰਿਤੀ ਵਿਰਾਸ ਨੂੰ ਬਚਾਉਣ ਦੇ ਟੀਚੇ ਨਾਲ 15 ਨਵੰਬਰ ਨੂੰ ਜਨਜਾਤੀ ਗੌਰਵ ਦਿਵਸ ਐਲਾਨ ਕਰਨ ਦਾ ਫੈਸਲਾ ਕੀਤਾ ਹੈ।

Exit mobile version