ਪੰਜਾਬ ਦੇ ਨਵੇਂ ਮੁੱਖ ਸਕੱਤਰ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਹੋਣਗੇ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰੀ ਦੇ ਦਿੱਤੀ ਹੈ। 1993 ਬੈਂਚ ਦੇ ਆਈ ਏ ਐਸ ਅਧਿਕਾਰੀ ਅਨੁਰਾਗ ਵਰਮਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆਂ ਦੀ ਥਾਂ ਲੈਣਗੇ। ਆਈਏਐਸ ਅਧਿਕਾਰੀ ਅਨੁਰਾਗ ਵਰਮਾ 1 ਜੁਲਾਈ ਨੂੰ ਆਪਣਾ ਅਹੁਦਾ ਸੰਭਾਲਣਗੇ। ਅਨੁਰਾਗ ਵਰਮਾ ਇਸ ਵੇਲੇ ਪੰਜਾਬ ਦੇ ਐਡੀਸ਼ਨਲ ਸੈਕਟਰੀ ਹੋਮ ਹਨ ਅਤੇ ਉਨ੍ਹਾਂ ਕੋਲ ਦੋ ਮਹਿਕਮਿਆਂ ਦੇ ਐਡੀਸ਼ਨਲ ਚਾਰਜ ਵੀ ਹਨ। ਉਹ ਵੀਜ਼ੇ ਕੁਮਾਰ ਜੰਜੂਆ ਦੀ ਥਾਂ ਲੈਣਗੇ ਜੋ ਕਿ 30 ਜੂਨ ਨੂੰ ਸੇਵਾ ਮੁਕਤ ਹੋ ਰਹੇ ਹਨ ।

Related Post
India, Khetibadi, Punjab, Video
VIDEO – Punjabi PRIME TIME Bulletin । INDERJEET SINGH
September 17, 2025