‘ਦ ਖ਼ਾਲਸ ਬਿਊਰੋ:- ਭਾਰਤੀ ਚੋਣ ਕਮਿਸ਼ਨ ਵੱਲੋਂ ਕੋਰੋਨਾ ਕਾਲ ਦੌਰਾਨ ਚੋਣਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਚੋਣਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਚੋਣ ਬੈਠਕਾਂ ਦੀ ਇਜਾਜ਼ਤ ਵੀ ਦਿੱਤੀ ਗਈ ਹੈ। ਇਹ ਫੈਸਲਾ ਵੱਖ-ਵੱਖ ਸਿਆਸੀ ਪਾਰਟੀਆਂ ਤੋਂ ਸੁਝਾਅ ਲੈਣ ਤੋਂ ਬਾਅਦ ਹੀ ਲਿਆ ਗਿਆ ਹੈ। ਇਸ ਵਿੱਚ ਖਾਸ ਤੌਰ ‘ਤੇ ਸਮਾਜਿਕ ਦੂਰੀ ਵਾਲੇ ਨਿਯਮ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।
India
ਕੋਰੋਨਾ ਮਹਾਂਮਾਰੀ ‘ਚ ਸਕੂਲ ਤਾਂ ਨਹੀਂ ਖੁੱਲ੍ਹੇ ਪਰ ਵੋਟਾਂ ਜ਼ਰੂਰ ਪੈਣਗੀਆਂ, ਚੋਣ ਕਮਿਸ਼ਨ ਨੇ ਦਿੱਤੀ ਮਨਜ਼ੂਰੀ
- August 18, 2020
