The Khalas Tv Blog India ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਅਤੇ ਅੱਤ ਵਾ ਦੀਆਂ ਵਿਚਕਾਰ ਮੁਠ ਭੇ ੜ, ਇੱਕ ਅੱਤ ਵਾਦੀ ਢੇਰ
India

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਅਤੇ ਅੱਤ ਵਾ ਦੀਆਂ ਵਿਚਕਾਰ ਮੁਠ ਭੇ ੜ, ਇੱਕ ਅੱਤ ਵਾਦੀ ਢੇਰ

ਦ ਖ਼ਾਲਸ ਬਿਊਰੋ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜਿਲ੍ਹੇ ਵਿੱਚ ਸੁਰਖਿਆ ਬਲਾਂ ਅਤੇ ਅੱ ਤ ਵਾ ਦੀਆਂ  ਵਿਚਕਾਰ ਮੁਕਾ ਬਲੇ ਦੌਰਾਨ ਇੱਕ ਅੱਤ ਵਾਦੀ ਦੀ ਮੌ ਤ ਹੌ ਗਈ ਹੈ। ਸਥਾਨਿਕ ਪੁਲਿ ਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਤੁਰਕਵਾਂਗਮ ਇਲਾਕੇ ‘ਚ ਕੁਝ ਅੱ ਤਵਾ ਦੀਆਂ ਦੇ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਤ ਲਾਸ਼ੀ ਮੁ ਹਿੰਮ ਚਲਾਈ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱ ਤ ਵਾਦੀਆਂ ਦੇ ਲੁਕੇ ਹੋਣ ਦਾ ਪਤਾ ਲਗਾਇਆ ਅਤੇ ਉਨ੍ਹਾਂ ਵਿਚਕਾਰ ਮੁੱ ਠਭੇ ੜ ਸ਼ੁਰੂ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਲਾਕੇ ‘ਚ ਅਜੇ ਵੀ ਦੋ ਤੋਂ ਤਿੰ ਨ ਅੱਤ ਵਾ ਦੀਆਂ ਦੇ ਲੁਕੇ ਹੋਣ ਦੀ ਖ਼ਬਰ ਹੈ, ਜਿਨ੍ਹਾਂ ਦੀ ਸੁਰੱਖਿਆ ਬਲਾਂ ਵਲੋਂ ਭਾ ਲ ਕੀਤੀ ਜਾ ਰਹੀ ਹੈ।

ਸੂਤਰਾਂ ਤੋਂ ਮਿਲੀ ਖ਼ਬਰ ਮੁਤਾਬਕ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਆਵਾਜਾਈ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਇਨ੍ਹਾਂ ਲੁਕੇ ਹੋਏ ਅੱ ਤ ਵਾਦੀਆਂ ਨੂੰ ਫੜਨ ਲਈ ਕਈ ਸੁਰੱਖਿਆ ਬਲ ਤਲਾਸ਼ੀ ਮੁਹਿੰਮ ਚਲਾ ਰਹੇ ਹਨ ਅਤੇ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।

Exit mobile version