‘ਦ ਖ਼ਾਲਸ ਬਿਊਰੋ : ਲੋਕ ਇੰਨਸਾਫ ਪਾਰਟੀ ਦੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੇ ਖਿ ਲਾਫ ਲੁਧਿਆਣਾ ਦੀ ਅਦਾਲਤ ਨੇ ਕੋਵਿਡ 19 ਦੇ ਨਿਯਮਾਂ ਦਾ ਉਲੰਘਣਾ ਕਰਨ ਦੇ ਮਾਮਲੇ ਵਿੱਚ ਗ੍ਰਿਫ ਤਾਰੀ ਵਾ ਰੰਟ ਜਾਰੀ ਕੀਤੇ ਹਨ।ਇਹ ਕਾਰਵਾਈ ਉਹਨਾਂ ਵਿਰੁੱਧ ਅਗਸਤ 2020 ਵਿੱਚ ਆਪਣੇ ਸਮਰਥਕਾਂ ਸਮੇਤ ਪੁਲਿਸ ਦਫਤਰ ਦੇ ਬਾਹਰ ਧਰਨਾ ਲਗਾ ਕੇ ਕੋਰੋਨਾਂ ਨਿਯਮਾਂ ਦੀਆਂ ਉਲੰਘਣਾ ਕਰਨ ਦੇ ਦੋ ਸ਼ਾਂ ਤਹਿਤ ਕੀਤੀ ਗਈ ਸੀ। ਚੇਤੇ ਕਰਾਇਆ ਜਾਂਦਾ ਹੈ ਕਿ ਉਹਨਾਂ ਖਿਲਾਫ ਬਲਾਤਕਾਰ ਮਾਮਲੇ ਵਿੱਚ ਵੀ ਕਾਰਵਾਈ ਚੱਲ ਰਹੀ ਹੈ।