ਬਿਉਰੋ ਰਿਪੋਰਟ – ਦਿੱਲੀ ਵਿਚ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬਜ਼ੁਰਗਾਂ ਲਈ ਸੰਜੀਵਨੀ ਸਕੀਮ ਦਾ ਐਲਾਨ ਕੀਤਾ ਹੈ। ਇਸ ਦੇ ਨਾਲ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਕੇਜਰੀਵਾਲ ਨੇ ਸਪੱਸ਼ਟ ਕੀਤਾ ਕਿ ਇਹ ਇਲਾਜ ਸਾਰੇ ਬਜ਼ੁਰਗਾਂ ਲਈ ਮੁਫਤ ਹੋਵੇਗਾ, ਚਾਹੇ ਉਹ ਕਿਸੇ ਵੀ ਸ਼੍ਰੇਣੀ ਵਿੱਚ ਆਉਂਦੇ ਹੋਣ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਬਜ਼ੁਰਗਾਂ ਲਈ 2500 ਰੁਪਏ ਪੈਨਸ਼ਨ, ਆਟੋ ਚਾਲਕਾਂ ਲਈ 5 ਲੱਖ ਰੁਪਏ ਤੱਕ ਦਾ ਬੀਮਾ ਅਤੇ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ – ਰਵੀਚੰਦਰਨ ਅਸ਼ਵਿਨ ਨੇ ਸੰਨਿਆਸ ਦਾ ਕੀਤਾ ਐਲਾਨ