The Khalas Tv Blog Punjab AIG ਨੂੰ ਅਦਾਲਤ ਨੇ ਭੇਜਿਆ ਨਿਆਂਇਕ ਹਿਰਾਸਤ ‘ਚ
Punjab

AIG ਨੂੰ ਅਦਾਲਤ ਨੇ ਭੇਜਿਆ ਨਿਆਂਇਕ ਹਿਰਾਸਤ ‘ਚ

Ashish Kapoor has been sent to judicial custody for 14 days

ਆਸ਼ੀਸ਼ ਕਪੂਰ ਨੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ।

‘ਦ ਖ਼ਾਲਸ ਬਿਊਰੋ : ਆਸ਼ੀਸ਼ ਕਪੂਰ ਨੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਨੂੰ ਪਟਿਆਲਾ ਜੇਲ੍ਹ ਵਿੱਚ ਰੱਖਿਆ ਜਾਵੇਗਾ। ਉਹ ਰਿਸ਼ਵਤ ਲੈਣ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਹਨ। ਕੇਸ ਨੂੰ ਰਫ਼ਾ ਦਫ਼ਾ ਕਰਨ ਦੇ ਲਈ ਉਨ੍ਹਾਂ ਉੱਤੇ 1 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ।

Exit mobile version