‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਗ੍ਰਹਿ ਰਾਜ ਮੰਤਰੀ ਦਾ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ। ਛੇ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਦੀ ਜਾਣਕਰੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਇੱਕ ਟਵੀਟ ਕਰਕੇ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਟਵੀਟ ਕਰ ਕੇ ਕਿਹਾ ਗਿਆ ਹੈ ਕਿ, “ਆਸ਼ੀਸ਼ ਮਿਸ਼ਰਾ (ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਮੁੱਖ ਦੋਸ਼ੀ) ਨੂੰ ਯੂਪੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਕੁੱਝ ਸਮੇਂ ਬਾਅਦ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ।”

Related Post
India, International, Punjab, Video
Video – ਅੱਜ ਦੀਆਂ ਵੱਡੀਆਂ ਮੁੱਖ ਖ਼ਬਰਾਂ। Headlines Bulletin
August 16, 2025