The Khalas Tv Blog India ਕਿਸਨੂੰ ਨਹੀਂ ਪਸੰਦ ਆ ਰਿਹਾ ਮੋਦੀ ਦੇ ਸ਼ਾਸਨ ਕਾਲ ਦੌਰਾਨ ਭਾਰਤ
India

ਕਿਸਨੂੰ ਨਹੀਂ ਪਸੰਦ ਆ ਰਿਹਾ ਮੋਦੀ ਦੇ ਸ਼ਾਸਨ ਕਾਲ ਦੌਰਾਨ ਭਾਰਤ

PM Narendra modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਆ ਰਹੇ ਹਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਅੱਜ ਹੋਏ ਇੱਕ ਵਰਚੁਅਲ ਸਮਾਗਮ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਦੇਸ਼ ਵਿੱਚ ਹਿੰ ਸਾ ਅਤੇ ਤਣਾ ਅ ਦਾ ਮਾਹੌਲ ਹੈ। ਗਹਿਲੋਤ ਨੇ ਕਿਹਾ ਕਿ ਇਸ ਤਰ੍ਹਾਂ ਦੇ ਮਾਹੌਲ ਵਿੱਚ ਸਾਨੂੰ ਸ਼ਾਂਤੀ ਅਤੇ ਭਾਈਚਾਰੇ ਦੀ ਬਹੁਤ ਜ਼ਰੂਰਤ ਹੈ ਕਿਉਂਕਿ ਵਿਕਾਸ ਉੱਥੇ ਹੀ ਹੁੰਦਾ ਹੈ ਜਿੱਥੇ ਸ਼ਾਂਤੀ ਹੁੰਦੀ ਹੈ। ਮੋਦੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਸੀ ਕਿ ਪਿਛਲੇ ਕੁੱਝ ਸਾਲਾਂ ਵਿੱਚ ਭਾਰਤ ਦੀ ਦਿੱਖ ਦੇਸ਼ ਦੇ ਨਾਲ-ਨਾਲ ਅੰਤਰਰਾਸ਼ਟਰੀ ਪੱਧਰ ‘ਤੇ ਧੁੰਦਲੀ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।

Exit mobile version