‘ਦ ਖ਼ਾਲਸ ਬਿਊਰੋ : ਪੰਜਾਬ ‘ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੰਡੀਗੜ੍ਹ ਦੇ ਮੁੱਦੇ ’ਤੇ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਸੈਸ਼ਨ ਵਿੱਚ ਭਾਜਪਾ ਦੇ ਇੱਕੋ-ਇੱਕ ਵਿਧਾਇਕ ਅਸ਼ਵਨੀ ਸ਼ਰਮਾ ਨੇ ਪੇਸ਼ ਕੀਤੇ ਗਏ ਮਤੇ ਦਾ ਵਿਰੋਧ ਕੀਤਾ ਤੇ ਕਿਹਾ ਕਿ ਇਸ ਸੰਬੰਧ ਵਿੱਚ ਪੰਜਾਬ ਦੇ ਲੋਕਾਂ ਨੂੰ ਭਰਮਾਇਆ ਗਿਆ ਹੈ।ਉਹਨਾਂ ਦਾਅਵਾ ਕੀਤਾ ਕਿ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਦੇ ਨਿਯਮਾਂ ਨੂੰ ਲਾਗੂ ਕਰਨ ਪਿਛੇ ਕਰਮਚਾਰੀਆਂ ਦੀ ਮੰਗ ਸੀ,ਜਿਸ ਤੇ ਕਿਸੇ ਵੀ ਸਰਕਾਰ ਨੇ ਅੱਜ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਹੈ।
Punjab
ਆਪ ਵੱਲੋਂ ਚੰਡੀਗੜ੍ਹ ਦੇ ਮੁੱ ਦੇ ’ਤੇ ਪੇਸ਼ ਕੀਤੇ ਮਤੇ ਦਾ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਕੀਤਾ ਵਿਰੋ ਧ
- April 1, 2022
![](https://khalastv.com/wp-content/uploads/2022/04/16ਵੀਂ-ਪੰਜਾਬ-ਵਿਧਾਨ-ਸਭਾ-ਦੇ-ਪਹਿਲੇ-ਸੈਸ਼ਨ-ਦੀ-ਇੱਕ-ਰੋਜ਼ਾ-ਵਿਸ਼ੇਸ਼-ਬੈਠਕ-ਅੱਜ-7.jpg)