The Khalas Tv Blog India ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹ ਮਲਾ
India

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹ ਮਲਾ

ਦ ਖ਼ਾਲਸ ਬਿਊਰੋ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਸਮਾਜ ਵਿ ਰੋਧੀ ਅਨਸਰਾਂ ਵੱਲੋਂ ਹ ਮਲਾ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਹੈ ਕਿ ਸਮਾਜ ਵਿ ਰੋਧੀ ਅਨਸਰਾਂ ਨੇ ਹਮ ਲਾ ਕਰਕੇ ਸੀਸੀਟੀਵੀ ਕੈਮਰੇ ਅਤੇ ਸੁਰੱਖਿਆ ਬੈਰੀਅਰ ਤੋ ੜ ਦਿੱਤੇ ਹਨ ਅਤੇ ਗੇਟ ‘ਤੇ ਲਗਾਏ ਬੂਮ ਬੈਰੀਅਰ ਵੀ ਤੋ ੜ ਦਿੱਤੇ ਹਨ।
ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵੀ ਟਵੀਟ ਕਰਕੇ ਕਿਹਾ ਹੈ ਕਿ ਕੇਜਰੀਵਾਲ ਦੇ ਘਰ ‘ਤੇ ਹਮ ਲੇ ਦੀ ਪੁਸ਼ਟੀ ਕੀਤੀ ਹੈ। ਪਾਰਟੀ ਨੇ ਦੋ ਸ਼ ਲਾਇਆ ਹੈ ਕਿ ਅਜਿਹਾ ਦਿੱਲੀ ਪੁਲੀ ਸ ਦੀ ਮੌਜੂਦਗੀ ਵਿੱਚ ਹੋਇਆ ਹੈ। ਇਸ ਸੰਬੰਧੀ ਦਿੱਲੀ ਪੁ ਲਿਸ ਦਾ ਕਹਿਣਾ ਹੈ ਕਿ ਇਹ ਭਾਜਪਾ ਯੁੱਥ ਮੋਰਚਾ ਦਾ ਰੋ ਸ ਪ੍ਰਦ ਰਸ਼ਨ ਸੀ। ਫ਼ਿਲਹਾਲ ਪ੍ਰਦ ਰ ਸ਼ਨ ਕਾਰੀਆਂ ਨੂੰ ਕੇਜਰੀਵਾਲ ਦੇ ਘਰ ਅਗਿਉਂ ਹੱਟਾ ਦਿਤਾ ਗਿਆ ਹੈ ਤੇ 70 ਦੇ ਕਰੀਬ ਲੋਕਾਂ ਨੂੰ ਹਿਰਾ ਸਤ ਵਿੱਚ ਲੈ ਲਿਆ ਗਿਆ ਹੈ।

Exit mobile version