ਜਲੰਧਰ ਜ਼ਿਲ੍ਹੇ ਦੇ ਗੁਰਾਇਆ ਕਸਬੇ ਦੇ ਇਸ ਗੁਰੂ ਘਰ ‘ਚ ਆਖ਼ਰ ਕਿਵੇਂ ਵਾਪਰ ਗਈ ਐਨੀ ਘਿਨੌਣੀ ਹਰਕਤ

ਜ਼ਿਲ੍ਹਾ ਜਲੰਧਰ ਦੇ ਕਸਬਾ ਗੁਰਾਇਆ ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ