India Punjab

ਕਿ ਸਾਨ ਕੱਲ੍ਹ ਘੜਨਗੇ ਮੋ ਰਚੇ ਦੀ ਅਗਲੀ ਰਣਨੀਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚੇ ਦੀ ਪੰਜ ਮੈਂਬਰੀ ਕਮੇਟੀ ਦੀ ਅੱਜ ਸਿੰਘੂ ਬਾਰਡਰ ‘ਤੇ ਹੋਈ। ਕਿਸਾਨ ਲੀਡਰਾਂ ਨੇ ਮੀਟਿੰਗ

Read More
Punjab

ਅੱਜ ਫੇਰ ਨਹੀਂ ਖੁੱਲ੍ਹੀ STF ਰਿਪੋਰਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਐੱਸਟੀਐੱਫ ਰਿਪੋਰਟ ਖੋਲ੍ਹਣ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੈ। ਹਾਈਕੋਰਟ ਨੇ ਪੰਜਾਬ

Read More
Punjab

ਕਾਂਗਰਸ ਹਾਈਕਮਾਂਡ ਨੇ ਪ੍ਰਤਾਪ ਬਾਜਵਾ ਅਤੇ ਸੁਨੀਲ ਜਾਖੜ ਨੂੰ ਪਾਇਆ ਚੋਗਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਹਾਈਕਮਾਂਡ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਦੋ ਸਾਬਕਾ ਪ੍ਰਧਾਨਾਂ ਪ੍ਰਤਾਪ ਸਿੰਘ ਬਾਜਵਾ ਅਤੇ ਸੁਨੀਲ ਜਾਖੜ ਦਾ

Read More
Punjab

ਸਿੱਧੂ ਤੋਂ ਬਾਅਦ ਚੰਨੀ ਵੱਲੋਂ ਪਾਕਿਸਤਾਨ ਨਾਲ ਵਪਾਰ ਦੀ ਵਕਾਲਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

Read More
India Punjab

ਪ੍ਰਵਾਸੀ ਪੰਜਾਬੀ ਕਰ ਸਕਣਗੇ ਆਨਲਾਈਨ ਵੋਟਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਡਾ: ਐੱਸ

Read More
India International Punjab

ਰੋਜ਼ਾਨਾ 370 ਜਣੇ ਦੇ ਰਹੇ ਨੇ ਭਾਰਤੀ ਨਾਗਰਿਕਤਾ ਨੂੰ ਤਿਲਾਂਜਲੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਦੇਸ਼ਾਂ ਦੀ ਚਮਕ ਦਮਕ ਨੇ ਪੰਜਾਬੀਆਂ ਨੂੰ ਮੋਹ ਲਿਆ ਹੈ। ਡਾਲਰਾਂ ਅਤੇ ਪੌਂਡਾਂ ਦੀ ਗੁਣਾ ਜ਼ਰਬ ਪੰਜਾਬੀਆਂ

Read More
Punjab

“ਸਾਡਾ ਗੱਠਜੋੜ ਕਿਸੇ ਨਾਲ ਮੁਕਾਬਲਾ ਨਹੀਂ ਕਰੇਗਾ, ਅਸੀਂ ਪੰਜਾਬ ਜਿੱਤਾਂਗੇ” – ਕੈਪਟਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਚੰਡੀਗੜ੍ਹ

Read More
Punjab

ਰਾਜਾ ਵੜਿੰਗ ਨੇ ਪੰਜਾਬ ਦੇ ਰਾਜਪਾਲ ‘ਤੇ ਲਾਇਆ ਦੋ ਸ਼

‘ਦ ਖ਼ਾਲਸ ਬਿਊਰੋ :- ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਰਾਜਪਾਲ ‘ਤੇ ਦੋਸ਼ ਲਗਾਉਂਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭੇਜੀਆਂ

Read More
Punjab

ਆਪੇ ਫਾਥੜੀਏ, ਤੈਨੂੰ ਕੌਣ ਛੁਡਾਵੇ – 2

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਆ ਫਾਥੜੀਏ ਤੈਨੂੰ ਕੌਣ ਛੁਡਾਵੇ ਢੁਕਣ ਲੱਗੀ ਹੈ। ਆਪਣੇ 72 ਦਿਨਾਂ

Read More
Punjab

ਬਲੀਆਵਾਲ ਨੇ ਛੱਡੀ ਕਾਂਗਰਸ

‘ਦ ਖ਼ਾਲਸ ਬਿਊਰੋ :- ਕਾਂਗਰਸ ਦੇ ਕੌਮੀ ਕੋਆਰਡੀਨੇਟਰ ਅਤੇ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ

Read More