ਪੰਜਾਬ ਦੀਆਂ ਤਿੰਨੇ ਯੂਨੀਵਰਸਿਟੀਆਂ ਦਾ ਕੇਂਦਰੀਕਰਨ! ਸਾਂਝਾ ਕੈਲੰਡਰ ਲਾਗੂ, ਪ੍ਰੀਖਿਆਵਾਂ ਅਤੇ ਛੁੱਟੀਆਂ ਦਾ ਵੀ ਇੱਕੋ ਸਮਾਂ
ਬਿਊਰੋ ਰਿਪੋਰਟ (ਚੰਡੀਗੜ੍ਹ,21 ਨਵੰਬਰ 2025): ਪੰਜਾਬ ਦੀਆਂ ਤਿੰਨ ਪ੍ਰਮੁੱਖ ਯੂਨੀਵਰਸਿਟੀਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਹੁਣ
