ਦਰਬਾਰਾ ਗੁਰੂ ਨੂੰ ਭੂੰਦੜ ਦਾ ਸਲਾਹਕਾਰ ਲਗਾਉਣ ’ਤੇ ਇਤਰਾਜ਼! ਜਥੇਦਾਰ ਨੂੰ ਲਿਖੀ ਚਿੱਠੀ, ‘ਸਾਡੇ ਜ਼ਖ਼ਮਾਂ ਤੇ ਵਾਰ-ਵਾਰ ਲੂਣ ਨਾ ਛਿੜਕਿਆ ਜਾਵੇ’
ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਨੇ ਅਕਾਲੀ ਲੀਡਰ ਦਰਬਾਰਾ ਸਿੰਘ ਗੁਰੂ ਨੂੰ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਮੁੱਖ ਸਲਾਹਕਾਰ ਬਣਾਇਆ ਹੈ ਜਿਨ੍ਹਾਂ