PU ਚੋਣਾਂ ਤੋਂ ਪਹਿਲਾਂ NSUI ’ਚ ਫੁੱਟ! ਪ੍ਰਧਾਨ ਸਿਕੰਦਰ ਬੂਰਾ ਨੇ ਚੱਲਦੀ ਪ੍ਰੈਸ ਕਾਨਫਰੰਸ ’ਚ ਦਿੱਤਾ ਅਸਤੀਫ਼ਾ! ਰਾਹੁਲ ਨੈਨ ਨਵੇਂ ਪ੍ਰਧਾਨ
ਬਿਉਰੋ ਰਿਪੋਰਟ: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਦੀ ਵਿਦਿਆਰਥੀ ਜਥੇਬੰਦੀ ਐਨਐਸਯੂਆਈ (NSUI) ਵਿੱਚ ਵਿਵਾਦ ਖੜ੍ਹਾ ਹੋ ਗਿਆ ਹੈ। ਬੁੱਧਵਾਰ