ਸ਼ਿਵਸੈਨਾ ਆਗੂ ’ਤੇ ਹਮਲੇ ਬਾਰੇ ‘ਆਪ’ ਸਾਂਸਦ ਦਾ ਵੱਡਾ ਬਿਆਨ! “ਥਾਪਰ ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਬਰਸੀ ਮਨਾਉਣ ਤੇ ਲੱਡੂ ਵੰਡਣ ਤੋਂ ਪਹਿਲਾਂ ਸੋਚਣਾ ਚਾਹੀਦਾ ਸੀ”
ਬਿਉਰੋ ਰਿਪੋਰਟ: ਬੀਤੇ ਦਿਨ ਲੁਧਿਆਣਾ ਵਿੱਚ ਨਿਹੰਗਾਂ ਵੱਲੋਂ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ ’ਤੇ ਤਲਵਾਰਾਂ ਨਾਲ ਹਮਲਾ ਕਰਨ ਦਾ ਮਾਮਲਾ ਭਖਿਆ