ਪੰਜਾਬ ਪੁਲਿਸ ਦੀ ਵੱਡੀ ਕਾਰਵਾਈ! 1673 ਮੋਬਾਈਲਾਂ ਫ਼ੋਨਾਂ ਦੇ IMEI ਨੰਬਰ ਅਤੇ 6500 ਸੋਸ਼ਲ ਮੀਡੀਆ ਖ਼ਾਤੇ ਬਲੌਕ, 400 ਕਰੋੜ ਦੀ ਜਾਇਦਾਦ ਕੁਰਕ
ਬਿਉਰੋ ਰਿਪੋਰਟ: ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਨੈੱਟਵਰਕ ਨੂੰ ਤੋੜਨ ਲਈ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਦੇ ਅੰਦਰੂਨੀ ਸੁਰੱਖਿਆ
