ਖੇਤੀ ਮੰਤਰੀ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਬੋਲੇ ਕਿਸਾਨ ਲੀਡਰ ਉਗਰਾਹਾਂ! ‘ਲਗਾਤਾਰ ਚੱਲੇਗਾ ਮੋਰਚਾ!’ ‘5 ਨੂੰ ਕਰਾਂਗੇ ਵੱਡਾ ਐਲਾਨ’
ਬਿਉਰੋ ਰਿਪੋਰਟ: ਚੰਡੀਗੜ੍ਹ ਦੇ ਮਟਕਾ ਚੌਂਕ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ
