ਜਲੰਧਰ ਦੇ ਵੱਡੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਨਾ ਦੇਣ ’ਤੇ ਜਾਨੋਂ ਮਾਰਨ ਦੀ ਧਮਕੀ!
ਪੰਜਾਬ ਵਿੱਚ ਅਪਰਾਧ ਦੀਆਂ ਘਟਨਾਵਾਂ ਬੇਲਗਾਮ ਹੁੰਦੀਆਂ ਜਾ ਰਹੀਆਂ ਹਨ। ਖ਼ਾਸ ਕਰਕੇ ਬਦਮਾਸ਼ ਸ਼ਰ੍ਹੇਆਮ ਆਮ ਜਨਤਾ ਨੂੰ ਪਰੇਸ਼ਾਨ ਕਰ ਰਹੇ ਹਨ। ਤਾਜ਼ਾ ਮਾਮਲਾ
ਕੁਵੈਤ ਦੁਖਾਂਤ- ਭਾਰਤ ਪਹੁੰਚਿਆ 45 ਲਾਸ਼ਾਂ ਨਾਲ ਭਰਿਆ ਜਹਾਜ਼! ਸਫੈ਼ਦ ਕੱਪੜੇ ’ਚ ਲਿਪਟੀਆਂ ਲਾਸ਼ਾਂ ਵੇਖ ਕੰਬਿਆ ਏਅਰਪੋਰਟ!
ਕੁਵੈਤ ਵਿੱਚ ਵਾਪਰੇ ਭਿਆਨਕ ਦੁਖਾਂਤ ਵਿੱਚ ਮਾਰੇ ਗਏ 45 ਭਾਰਤੀ ਮਜ਼ਦੂਰਾਂ ਦੀਆਂ ਮ੍ਰਿਤਕ ਦੇਹਾਂ ਭਾਰਤ ਪਹੁੰਚ ਗਈਆਂ ਹਨ। ਭਾਰਤੀ ਹਵਾਈ ਫੌਜ ਦਾ ਇੱਕ
ਪੰਜਾਬ ਵਿਧਾਨ ਸਭਾ ਜੋ ਨਹੀਂ ਕਰ ਸਕੀ, ਅਮਰੀਕਨ ਅਸੈਂਬਲੀ ਨੇ ਕਰ ਵਿਖਾਇਆ! ਸਿੱਖਾਂ ਦੇ ਵੱਡੇ ਸਾਕੇ ਨੂੰ ਦਿਨ ਕੀਤਾ ਸਮਰਪਿਤ
ਬਿਊਰੋ ਰਿਪੋਰਟ (ਗੁਰਪ੍ਰੀਤ ਕੌਰ) – ਅਮਰੀਕਾ ਦੀ ਕੈਲੇਫੋਰਨੀਆ ਸਟੇਟ ਅਸੈਂਬਲੀ ਨੇ ਹਰ ਸਾਲ 4 ਫਰਵਰੀ ਦਾ ਦਿਨ ਸਾਕਾ ਨਕੋਦਰ ਦੇ ਸ਼ਹੀਦਾਂ ਨੂੰ ਸਮਰਪਿਤ
UP-ਬਿਹਾਰ ਤੋਂ ਪੰਜਾਬ ਝੋਨਾ ਲਾਉਣ ਆ ਰਹੇ ਮਜ਼ਦੂਰਾਂ ਨਾਲ ਵੱਡਾ ਹਾਦਸਾ! ਟਰਾਲੇ ਨਾਲ ਟੱਕਰ ਪਿੱਛੋਂ ਟ੍ਰਾਂਸਫਾਰਮਰ ’ਚ ਵੱਜੀ ਬੱਸ, ਹੋਇਆ ਜ਼ੋਰਦਾਰ ਧਮਾਕਾ
ਬੀਤੀ ਰਾਤ ਖੰਨਾ ਵਿਚ ਨੈਸ਼ਨਲ ਹਾਈਵੇਅ ‘ਤੇ ਭਿਆਨਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਉੱਤਰ ਪ੍ਰਦੇਸ਼ ਤੇ ਬਿਹਾਰ ਤੋਂ ਮਜ਼ਦੂਰ ਲੈ ਕੇ
ਦਿੱਲੀ ਨੂੰ ਪਾਣੀ ਦੇਣ ਤੋਂ ਮੁੱਕਰਿਆ ਹਿਮਾਚਲ! ਸੁਪਰੀਮ ਕੋਰਟ ਨੇ ਕਿਹਾ- ‘ਯਮੁਨਾ ਜਲ ਵੰਡ ਦਾ ਮੁੱਦਾ ਗੁੰਝਲਦਾਰ, ਸਾਡੇ ਕੋਲ ਨਹੀਂ ਮੁਹਾਰਤ’
ਦਿੱਲੀ ਵਿੱਚ ਪਾਣੀ ਦੇ ਸੰਕਟ ਨੂੰ ਲੈ ਕੇ ਅੱਜ ਵੀਰਵਾਰ (13 ਜੂਨ) ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਹਿਮਾਚਲ ਪ੍ਰਦੇਸ਼ ਨੇ ਅਦਾਲਤ ਨੂੰ
ਲਗਾਤਾਰ ਤੀਜੀ ਵਾਰ NSA ਬਣੇ ਅਜੀਤ ਡੋਵਾਲ, ਪੀਕੇ ਮਿਸ਼ਰਾ ਹੋਣਗੇ PM ਮੋਦੀ ਦੇ ਮੁੱਖ ਸਕੱਤਰ
ਨਰੇਂਦਰ ਮੋਦੀ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਅਜੀਤ ਡੋਵਾਲ ਨੂੰ ਵੀ ਲਗਾਤਾਰ ਤੀਜੀ ਵਾਰ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਬਣਾਇਆ
ਭਿੰਡਰਾਂਵਾਲਿਆਂ ਨਾਲ ਨੇੜਤਾ ਰੱਖਣ ਵਾਲੇ ਕਾਂਸਟੇਬਲ ਨੂੰ ਹਾਈਕੋਰਟ ਦਾ ਝਟਕਾ! 40 ਸਾਲ ਬਾਅਦ ਸੁਣਾਇਆ ਫੈਸਲਾ
ਪੰਜਾਬ ਪੁਲਿਸ ਦੇ ਇੱਕ ਸਿਪਾਹੀ ਨੂੰ ਪੰਜਾਬ ਵਿੱਚ ਖਾੜਕੂਵਾਦ ਦੌਰਾਨ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨਾਲ ਨੇੜਤਾ ਰੱਖਣਾ ਅਜੇ ਤਕ ਮਹਿੰਗਾ ਪੈ ਰਿਹਾ ਹੈ।
“ਪ੍ਰਧਾਨ ਜੀ ਗੱਲ ਉੱਥੇ ਹੀ ਖੜੀ ਹੈ, ਸਾਡੇ ਨਾਲ ਪ੍ਰਮਾਤਮਾ ਰੁੱਸਿਆ ਹੋਇਆ ਹੈ, ਤੁਸੀਂ ਕੁਰਸੀ ਛੱਡੋ!”
ਅਕਾਲੀ ਦਲ ਅੱਜ ਲੋਕ ਸਭਾ ਚੋਣ ਨਤੀਜਿਆਂ ਵਿੱਚ ਸ਼ਰਮਨਾਕ ਹਾਰ ਤੋਂ ਬਾਅਦ ਕੋਰ ਕਮੇਟੀ ਵਿੱਚ ਮੰਥਨ ਕਰ ਰਿਹਾ ਹੈ ਪਰ ਇਸ ਤੋਂ ਪਹਿਲਾਂ
