ਮੌਸਮ ਦੀ ਤਾਜ਼ਾ ਜਾਣਕਾਰੀ- ਪੰਜਾਬ ਦੇ 9 ਜ਼ਿਲ੍ਹਿਆਂ ’ਚ ਪਵੇਗਾ ਮੀਂਹ! ਚੰਡੀਗੜ੍ਹ-ਮੁਹਾਲੀ ਤੇ ਅੰਮ੍ਰਿਤਸਰ ’ਚ ਬਾਰੀ ਮੀਂਹ
ਬਿਉਰੋ ਰਿਪੋਰਟ: ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 9 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਫ਼ਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ
