ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ! ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਕੀਤੀ ਖ਼ਾਸ ਅਪੀਲ
(ਬਿਉਰੋ ਰਿਪੋਰਟ) ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ