Punjab

ਕਾਂਗਰਸ ਦੇ ਉਮੀਦਵਾਰ ਗੋਲਡੀ ਨੇ ਵੀ ਪਾਈ ਵੋਟ

‘ਦ ਖ਼ਾਲਸ ਬਿਊਰੋ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੇ ਆਪਣੀ ਵੋਟ ਪਾਈ।  ਇਸ ਮੌਕੇ ਗੋਲਡੀ

Read More
Punjab

“ਆਪ” ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਪੂਰੇ ਪਰਿਵਾਰ ਸਣੇ ਪਾਈ ਵੋਟ

‘ਦ ਖ਼ਾਲਸ ਬਿਊਰੋ : ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ

Read More
Punjab

ਸੰਗਰੂਰ ਜ਼ਿਮਨੀ ਚੋਣਾਂ ਲਈ ਵੋਟਾਂ ਪੈਣੀਆਂ ਸ਼ੁਰੂ

‘ਦ ਖ਼ਾਲਸ ਬਿਊਰੋ : ਸੰਗਰੂਰ ਲੋਕਸਭਾ ਜ਼ਿਮਨੀ ਚੋਣ ਲਈ ਵੋਟਿੰਗ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਜੋ ਕਿ  ਸ਼ਾਮ 6 ਵਜੇ

Read More
Punjab

ਫਰਨੀਚਰ ਮਾਰਕੀਟ ‘ਚ ਲੱਗੀ ਭਿਆ ਨਕ ਅੱਗ

‘ਦ ਖ਼ਾਲਸ ਬਿਊਰੋ : ਮੁਹਾਲੀ ਅਤੇ ਚੰਡੀਗੜ੍ਹ ਦੇ ਸਰਹੱਦੀ ਖੇਤਰ ਸੈਕਟਰ-56 ਵਿੱਚ ਸਥਿਤ ਫਰਨੀਚਰ ਮਾਰਕੀਟ ਵਿੱਚ ਭਿਆ ਨਕ ਅੱ ਗ ਲੱਗ ਗਈ ਹੈ।

Read More
Punjab

“ਆਪ” ਵਿਧਾਇਕ ਨੇ ਕਾਨੂੰਗੋ ਨੂੰ ਰਿਸ਼ ਵਤ ਲੈਂਦੇ ਕੀਤਾ ਕਾਬੂ

‘ਦ ਖ਼ਾਲਸ ਬਿਊਰੋ : ਸਮਰਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਮਾਛੀਵਾੜਾ ਸਾਹਿਬ ਸਬ ਤਹਿਸੀਲ ਵਿੱਚ ਇੱਕ ਕਾਨੂੰਗੋ ਨੂੰ

Read More
India

ਸੋਨੀਆ ਗਾਂਧੀ ਨੇ ਪੁੱਛਗਿੱਛ ਲਈ ਈਡੀ ਤੋਂ ਮੰਗਿਆ ਹੋਰ ਸਮਾਂ

‘ਦ ਖ਼ਾਲਸ ਬਿਊਰੋ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਈਡੀ ਨੂੰ ਪੱਤਰ ਲਿਖ ਕੇ ਪੁੱਛਗਿੱਛ ਲਈ ਹੋਰ ਸਮਾਂ ਮੰਗਿਆ ਹੈ। ਉਨ੍ਹਾਂ ਨੇ ਸਿਹਤ

Read More
India

ਖੇਤੀ ਕਾਨੂੰਨਾਂ ਵਾਂਗ ਅਗਨੀਪੱਥ ਯੋਜਨਾ ਵੀ ਵਾਪਸ ਲਵੇਗੀ ਸਰਕਾਰ : ਰਾਹੁਲ ਗਾਂਧੀ

‘ਦ ਖ਼ਾਲਸ ਬਿਊਰੋ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਈਡੀ ਵੱਲੋਂ ਕੀਤੀ ਪੁੱਛ-ਪੜਤਾਲ ਸਮਰਥਨ ਲਈ ਕਾਂਗਰਸ ਵਰਕਰਾਂ ਦਾ ਕੀਤਾ ਧੰਨਵਾਦ ਕਰਦਿਆਂ ਕਿਹਾ ਹੈ

Read More
India International

ਅਮਰੀਕਾ ‘ਚ ਭਾਰਤੀ ਸਾਫਟਵੇਅਰ ਇੰਜਨੀਅਰ ਦੀ ਗੋ ਲੀ ਮਾ ਰ ਕੇ ਹੱ ਤਿਆ

‘ਦ ਖ਼ਾਲਸ ਬਿਊਰੋ : ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਤਿਲੰਗਾਨਾ ਦੇ ਸਾਫਟਵੇਅਰ ਇੰਜਨੀਅਰ ਦੀ ਅਣਪਛਾਤੇ ਵਿਅਕਤੀ ਨੇ ਗੋ ਲੀ ਮਾ ਰ ਕੇ ਹੱ

Read More
Punjab

ਲੁਧਿਆਣਾ ਵਿਖੇ ਟਿੱਪਰ ਡਰਾਈਵਰ ਨੇ ਦਰ ੜਿਆ ਨੌਜਵਾਨ, ਲੋਕਾਂ ਨੇ ਆਵਾਜਾਈ ਕੀਤੀ ਬੰਦ

‘ਦ ਖ਼ਾਲਸ ਬਿਊਰੋ : ਲੁਧਿਆਣਾ ਸ਼ਹਿਰ ‘ਚ ਭਿਆਨਕ ਸੜਕ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿੱਤੇ ਰਾਹੋਂ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਟਰੱਕ

Read More
Punjab

ਗੈਂ ਗਸ ਟਰ ਸਾਰਜ ਮਿੰਟੂ ਦੇ ਖ਼ਿ ਲਾਫ਼ ਮਾ ਮਲਾ ਦਰਜ

‘ਦ ਖ਼ਾਲਸ ਬਿਊਰੋ : ਬਠਿੰਡਾ ਦੀ ਕੇਂਦਰੀ ਜੇਲ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। 19 ਜੂਨ ਨੂੰ ਬਠਿੰਡਾ ਦੀ ਕੇਂਦਰੀ ਜੇ ਲ ‘ਚ

Read More