ਰਾਜਸਥਾਨ ਜੁਡੀਸ਼ੀਅਲ ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਅੰਦਰ ਜਾਣ ਤੋਂ ਰੋਕਿਆ, ਗੁਰਸਿੱਖ ਲੜਕੀ ਦੇ ਹੱਕ ‘ਚ ਆਏ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ : ਰਾਜਸਥਾਨ ਲੋਕ ਸੇਵਾ ਕਮਿਸ਼ਨ ਵੱਲੋਂ ਅੱਜ 23 ਜੂਨ ਨੂੰ ਜੋਧਪੁਰ ਦੇ ਇੱਕ ਕੇਂਦਰ ਵਿਖੇ ਕਰਵਾਏ ਗਏ ਰਾਜਸਥਾਨ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਲਈ