ਪਾਵਰਕੌਮ ਦੇ ਕੱਚੇ ਮੁਲਾਜ਼ਮਾਂ ਲਈ ਨਵੀਂ ਨੀਤੀ : ਦੁਰਘਟਨਾ ਹੋਣ ’ਤੇ ਹੁਣ ਪੱਕੇ ਮੁਲਾਜ਼ਮਾਂ ਦੀ ਤਰਜ਼ ’ਤੇ ਦਿੱਤਾ ਜਾਵੇਗਾ ਮੁਆਵਜ਼ਾ, ਸਰਕਾਰ ਨੇ ਜਾਰੀ ਕੀਤੇ ਹੁਕਮ
ਹੁਣ ਸਰਕਾਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪਾਵਰਕੌਮ) ਦੇ ਕੱਚੇ ਮੁਲਾਜ਼ਮਾਂ ਨੂੰ ਮੁਆਵਜ਼ਾ ਦੇਣ ਦੀ ਤਿਆਰੀ ਕਰ ਰਹੀ ਹੈ। ਪਾਵਰਕੌਮ ਨੇ ਐਲਾਨਨਾਮਾ ਜਾਰੀ ਕਰਕੇ