UAPA ਨੂੰ ਲੈ ਕੇ ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਹੁਕਮ, ਕਿਹਾ SSP ਨੂੰ ਮੁਲਾਜ਼ਮ ‘ਤੇ ਧਾਰਾਵਾਂ ਲਗਾਉਣ ਦਾ ਕੋਈ ਅਧਿਕਾਰ ਨਹੀਂ
ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਪੰਜਾਬ ‘ਚ ਬਰਖਾਸਤ ਪੁਲਿਸ ਮੁਲਾਜ਼ਮਾਂ ‘ਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂ.ਏ.ਪੀ.ਏ.) ਲਗਾਉਣ ਸਬੰਧੀ ਅਹਿਮ ਫੈਸਲਾ ਸੁਣਾਇਆ। ਹਾਈ