ਸੁਖਪਾਲ ਖਹਿਰਾ ਅਤੇ ਰਾਜਾ ਵੜਿੰਗ ਖਿਲਾਫ਼ ਮੋਹਾਲੀ ‘ਚ FIR ਦਰਜ, ‘ਆਪ’ ਦੀ ਫੇਕ ਲਿਸਟ ਸ਼ੇਅਰ ਕਰਨ ਦੇ ਲੱਗੇ ਦੋਸ਼
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ(Amarinder Singh Raja Warring) ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ(Sukhpal Singh Khaira)