ਪੰਜਾਬ ਦੇ ਖਿਡਾਰੀਆਂ ਲਈ ਕਲਾਸ-1 ਸਰਕਾਰੀ ਨੌਕਰੀ: ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਸਮੇਤ 7 ਖਿਡਾਰੀ ਡੀਐਸਪੀ, 4 ਪੀਸੀਐਸ ਬਣੇ; CM ਮਾਨ ਨੇ ਦਿੱਤੇ ਨਿਯੁਕਤੀ ਪੱਤਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ (4 ਫਰਵਰੀ) ਨੂੰ ਚੰਡੀਗੜ੍ਹ ‘ਚ 11 ਅੰਤਰਰਾਸ਼ਟਰੀ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਭਾਰਤੀ ਮਹਿਲਾ ਕ੍ਰਿਕਟ
