ਪੰਚਾਇਤੀ ਚੋਣਾਂ ਦੇ ਲਈ ਪੰਚਾਂ ਤੇ ਸਰਪੰਚਾਂ ਦੇ ਫਾਈਨਲ ਉਮੀਦਵਾਰਾਂ ਦਾ ਅੰਕੜਾ ਜਾਰੀ! ਰਿਕਾਰਡ ਤੋੜ ਨਾਮਜ਼ਦਗੀਆਂ ਦਾਖਲ਼
13,229 ਪਿੰਡਾਂ ਵਿੱਚ ਸਰਪੰਚੀ ਲਈ 52,825 ਉਮੀਦਵਾਰਾਂ ਨੇ ਆਪਣੀ ਨਾਮਜ਼ਦਗੀਆਂ ਭਰੀਆਂ ਹਨ
13,229 ਪਿੰਡਾਂ ਵਿੱਚ ਸਰਪੰਚੀ ਲਈ 52,825 ਉਮੀਦਵਾਰਾਂ ਨੇ ਆਪਣੀ ਨਾਮਜ਼ਦਗੀਆਂ ਭਰੀਆਂ ਹਨ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ਵਿੱਚ ਪੁਰਾਣੇ ਪਟਾਕਿਆਂ ਵਿੱਚ ਲੱਗੀ ਅੱਗ 4 ਜਖਮੀ
ਹਰਿਆਣਾ ਵਿੱਚ ਵਿਧਾਨਸਭਾ ਚੋਣਾਂ ਦੇ ਲ਼ਈ ਵੋਟਿੰਗ ਖਤਮ ਹੋ ਗਈ
ਝੋਨੇ ਦੀ ਖਰੀਬ ਵਿੱਚ ਹੋ ਰਹੀ ਦੇਰੀ ਨੂੰ ਲੈਕੇ ਸੁਖਪਾਲ ਖਹਿਰਾ ਨੇ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਮਾਹੌਲ ਖਰਾਬ ਹੋ ਸਕਦਾ ਹੈ
ਜਲਾਲਾਬਾਦ ਦੇ BDO ਦਫਤਰ ਵਿੱਚ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਝੜਪ ਹੋਇਆ ਹੈ
ਬਲਵੰਤ ਸਿੰਘ ਗੱਜਣ 40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਕੇਸ ’ਚ ਭਗੋੜਾ ਸੀ।
ਮੁਹਾਲੀ ਦੇ ਪਿੰਡ ਜਗਤਪੁਰਾ ਦੀ ਚੋਣ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ
ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਕੁਝ ਥਾਵਾਂ ਤੇ ਨਾਮਜ਼ਦਗੀਆਂ ਦਾ ਸਮਾਂ ਵਧਾਉਣ ਦੀ ਮੰਗ ਕੀਤੀ
8 ਅਕਤੂਬਰ ਨੂੰ ਜੰਮੂ-ਕਸ਼ਮੀਰ ਅਤੇ ਹਰਿਆਣਾ ਦੇ ਨਤੀਜਿਆਂ ਦਾ ਐਲਾਨ ਹੋੇਵੇਗਾ
ਇੰਡੀਗੋ ਏਅਰਲਾਇੰਸ ਵਿੱਚ ਤਕਨੀਕੀ ਖਰਾਬੀ ਦੀ ਵਜ੍ਹਾ ਕਰਕੇ ਯਾਤਰੀ ਪਰੇਸ਼ਾਨ