ਟੋਲ ਪਲਾਜ਼ਿਆਂ ‘ਤੇ ਨਹੀਂ ਲੱਗੇਗਾ ਟੈਕਸ ! 5 ਵਜੇ ਦੀਆਂ 11 ਖਾਸ ਖਬਰਾਂ
ਪੰਜਾਬ ਹਰਿਆਣਾ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋਇਆ
ਪੰਜਾਬ ਹਰਿਆਣਾ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋਇਆ
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੰਡੂਨੀ ਨੇ ਕਿਹਾ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ
ਕਾਨੂੰਨ ਇਜਾਜ਼ਤ ਦਿੰਦਾ ਹੈ ਤਾਂ ਉਹ ਲਾਰੈਂਸ ਬਿਸ਼ਨੋਈ ਵਰਗੇ ਦੋ ਟਕੇ ਦੇ ਅਪਰਾਧੀ ਦੇ ਪੂਰੇ ਨੈੱਟਵਰਕ ਨੂੰ 24 ਘੰਟਿਆਂ 'ਚ ਖ਼ਤਮ ਕਰ ਦੇਣਗੇ
SSP ਨੇ ਦੱਸਿਆ ਕਿ ਮੁਲਜ਼ਮਾਂ ਨੂੰ ਪੁਲਿਸ ਪੁੱਛ-ਗਿੱਛ ਕਰ ਰਹੀ ਹੈ
ਰਿਟਾਇਡ IRS ਅਧਿਕਾਰੀ ਅਰਬਿੰਦ ਮੋਦੀ ਨੂੰ ਵਿੱਤ ਮੰਤਰਾਲੇ ਵਿੱਚ ਫਿਜ਼ਕਲ ਅਫੇਅਰ ਦਾ ਚੀਫ ਸਲਾਹਕਾਰ ਨਿਯੁਕਤ
ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਰਵਨੀਤ ਸਿੰਘ ਹੀ ਸਾਡੇ ਆਗੂ ਹਨ
ਪੰਜਾਬ ਵਿੱਚ ਸਵੇਰ ਅਤੇ ਸ਼ਾਮ ਦੀ ਠੰਡ ਸ਼ੁਰੂ ਹੋਈ
ਇੰਸਟ੍ਰਾਗਰਾਮ ਵਿੱਚ ਮੁੜ ਤੋਂ ਤਕਨੀਕੀ ਖਰਾਬੀ,ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ
ਭਾਰਤੀ ਵਿਦੇਸ਼ ਮੰਤਰਾਲੇ ਦਾ ਦਾਅਵਾ ਪ੍ਰਧਾਨ ਮੰਤਰੀ ਮੋਦੀ ਨੇ ਕੈਨੇਡਾ ਦੇ ਪੀਐੱਮ ਨਾਲ ਨਹੀਂ ਕੀਤੀ ਮੁਲਾਕਾਤ
ਚੈੱਨਈ ਵਿੱਚ ਵੱਡਾ ਟ੍ਰੇਨ ਹਾਦਸਾ,14 ਟ੍ਰੇਨ ਇੱਕ ਦੂਜੇ ਤੇ ਚੜੇ